More
    HomePunjabi NewsLiberal Breakingਬ੍ਰੇਕਿੰਗ : ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000...

    ਬ੍ਰੇਕਿੰਗ : ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਭਰਤੀਆਂ ਕਰਾਂਗੇ : ਭਗਵੰਤ ਮਾਨ

    ਫਿਲੌਰ 04 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਜਾਰੀ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵਿੱਚ 10,000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਮਹਾਰਾਜਾ ਰਣਜੀਤ ਸਿੰਘ ਅਕੈਡਮੀ ਵਿੱਚ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਐਲਾਨ ਕੀਤਾ।

    RELATED ARTICLES

    Most Popular

    Recent Comments