ਅੱਜ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਨੇ ਜਹਾਨਖੇਲਾ ਵਿਖੇ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਿੱਚ ਦਸ ਹਜ਼ਾਰ ਨਵੀਆਂ ਅਸਾਮੀਆਂ ਪੈਦਾ ਕੀਤੀਆਂ ਜਾਣਗੀਆਂ। ਮਾਨ ਨੇ ਦੱਸਿਆ ਕਿ ਇਹ ਭਰਤੀ ਵੱਖ-ਵੱਖ ਅਸਾਮੀਆਂ ‘ਤੇ ਹੋਵੇਗੀ। ਇਸ ਸਬੰਧੀ ਪ੍ਰਸਤਾਵ ਜਲਦੀ ਹੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾ।
ਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਹੋਣਗੀਆ 10 ਹਜ਼ਾਰ ਭਰਤੀਆਂ
RELATED ARTICLES