ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਜਿਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ, ਆਪਣੇ ਦੇਸ਼ ਪਰਤ ਆਏ ਹਨ। ਉਨ੍ਹਾਂ ਨੂੰ ਲੈ ਕੇ ਅਮਰੀਕੀ ਫੌਜ ਦਾ ਸੀ-17 ਜਹਾਜ਼ ਬੁੱਧਵਾਰ ਦੁਪਹਿਰ ਕਰੀਬ 2 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਸ ਨੂੰ ਯਾਤਰੀ ਟਰਮੀਨਲ ਦੀ ਬਜਾਏ ਏਅਰਫੋਰਸ ਏਅਰਬੇਸ ‘ਤੇ ਉਤਾਰਿਆ ਗਿਆ ਹੈ। ਅੰਮ੍ਰਿਤਸਰ ਏਅਰਪੋਰਟ ਦੇ ਸੁਰੱਖਿਆ ਅਧਿਕਾਰੀਆਂ ਮੁਤਾਬਕ ਇਨ੍ਹਾਂ ਲੋਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀ ਪੁੱਜੇ ਅੰਮ੍ਰਿਤਸਰ ਹਵਾਈ ਅੱਡੇ
RELATED ARTICLES