HomePunjabi NewsLiberal Breakingਬ੍ਰੇਕਿੰਗ : ਸੁਨਾਮ ਹਲਕੇ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 11 ਟਰੱਕ ਰਾਹਤ...

ਬ੍ਰੇਕਿੰਗ : ਸੁਨਾਮ ਹਲਕੇ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 11 ਟਰੱਕ ਰਾਹਤ ਸਮਗਰੀ ਦੇ ਭੇਜੇ ਗਏ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਜੀ ਵੱਲੋਂ ਸੁਨਾਮ ਹਲਕੇ ਦੀ ਟੀਮ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 11 ਟਰੱਕ ਰਾਹਤ ਤੇ ਰਾਸ਼ਨ ਸਮੱਗਰੀ ਦੇ ਭੇਜੇ ਗਏ। ਪਸ਼ੂਆਂ ਲਈ ਹਰਾ ਚਾਰਾ ਤੇ ਫੀਡ ਭੇਜੀ ਗਈ। ਪੰਜਾਬ ਸਰਕਾਰ ਦੇ ਸਾਰੇ ਮੰਤਰੀ ਆਪਣੇ ਆਪਣੇ ਹਲਕੇ ਦੇ ਵਿੱਚ ਲੋਕਾਂ ਦੀ ਸੇਵਾ ਦੇ ਵਿੱਚ ਜੁਟੇ ਹੋਏ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments