ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ 11 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤੀ। ਵਿਜੀਲੈਂਸ ਟੀਮ ਟਰੰਕ ਭਰ ਕੇ ਦਸਤਾਵੇਜ਼ ਲੈ ਕੇ ਅਦਾਲਤ ਪਹੁੰਚੀ ਸੀ। ਇਸ ਵਿੱਚ ਮਜੀਠੀਆ ਅਤੇ ਗੁਲਾਟੀ ਵਿਚਾਲੇ ਹੋਏ ਪੈਸਿਆਂ ਦੇ ਲੈਣ-ਦੇਣ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।
ਬ੍ਰੇਕਿੰਗ : ਮਜੀਠੀਆ ਦੇ ਕਰੀਬੀ ਹਰਪ੍ਰੀਤ ਗੁਲਾਟੀ ਖਿਲਾਫ਼ 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼
RELATED ARTICLES


