HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ, ਫ਼ਿਲਹਾਲ ਮੀਂਹ ਤੋਂ...

ਬ੍ਰੇਕਿੰਗ : ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ, ਫ਼ਿਲਹਾਲ ਮੀਂਹ ਤੋਂ ਰਾਹਤ ਨਹੀਂ

ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ।

RELATED ARTICLES

Most Popular

Recent Comments