ਧੂਰੀ 07 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਾਸੀਆਂ ਨੂੰ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲਾ 14 MLD ਸਮਰੱਥਾ ਦਾ ਵਾਟਰ ਟ੍ਰੀਟਮੈਂਟ ਪਲਾਂਟ ਸਮਰਪਿਤ ਕੀਤਾ। ਮਾਨ ਨੇ ਕਿਹਾ ਕਿ ਨਹਿਰੀ ਪਾਣੀ ਨੂੰ ਪੀਣ ਯੋਗ ਬਣਾ ਕੇ ਲੋਕਾਂ ਨੂੰ ਸਾਫ਼ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ 22 ਤੋਂ ਵਧਾ ਕੇ 88 ਫੀਸਦੀ ਹੋਈ ਹੈ ਅਤੇ ਲਾਲ ਡੋਰੇ ਵਾਲੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਬ੍ਰੇਕਿੰਗ : ਧੂਰੀ ਵਾਸੀਆਂ ਨੂੰ 47 ਕਰੋੜ ਤੋਂ ਵੱਧ ਦੀ ਲਾਗਤ ਵਾਲਾ 14 MLD ਵਾਟਰ ਟ੍ਰੀਟਮੈਂਟ ਪਲਾਂਟ ਸਮਰਪਿਤ, ਮਾਨ ਨੇ CBI ਰੇਡਾਂ ’ਤੇ ਵੀ ਬੋਲੇ
RELATED ARTICLES


