More
    HomePunjabi NewsLiberal Breakingਬ੍ਰੇਕਿੰਗ : 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਹਰ ਖੇਤ ਤੱਕ ਪਹੁੰਚਾ...

    ਬ੍ਰੇਕਿੰਗ : 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਹਰ ਖੇਤ ਤੱਕ ਪਹੁੰਚਾ ਰਹੇ ਨਹਿਰੀ ਪਾਣੀ: ਭਗਵੰਤ ਮਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਿੰਚਾਈ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਲਈ ਵਗਦਾ ਸੋਨਾ ਹੈ। ਮੁੱਖ ਮੰਤਰੀ ਮੁਤਾਬਕ 14,000 ਕਿਲੋਮੀਟਰ ਲੰਬਾਈ ਦੀਆਂ ਪਾਈਪਲਾਈਨਾਂ ਵਿਛਾ ਕੇ ਹਰ ਖੇਤ ਨੂੰ ਨਹਿਰੀ ਪਾਣੀ ਨਾਲ ਸਿੰਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਰਾਜਬਾਹਿਆਂ ਅਤੇ ਸੂਇਆਂ ਨੂੰ ਮੁੜ ਸੁਰਜੀਤ ਕਰਕੇ ਪੰਜਾਬ ਦੇ ਹੱਕ ਦਾ ਪਾਣੀ ਹਰ ਕਿਸਾਨ ਦੇ ਖੇਤ ਤੱਕ ਪਹੁੰਚਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments