More
    HomePunjabi NewsLiberal Breakingਬ੍ਰੇਕਿੰਗ: ਵੀਅਤਨਾਮ ਵਿੱਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 15 ਭਾਰਤੀਆਂ ਦੀ ਮੌਤ

    ਬ੍ਰੇਕਿੰਗ: ਵੀਅਤਨਾਮ ਵਿੱਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 15 ਭਾਰਤੀਆਂ ਦੀ ਮੌਤ

    ਵੀਅਤਨਾਮ: ਸੈਲਾਨੀਆਂ ਨਾਲ ਭਰੀ ਇੱਕ ਕਿਸ਼ਤੀ ਪਲਟਣ ਕਾਰਨ 15 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿੱਚ ਕੁੱਲ 32 ਭਾਰਤੀ ਸਵਾਰ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਸੈਲਾਨੀ ਸ਼ਾਮਲ ਸਨ। ਹਾਦਸੇ ਮਗਰੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸਥਾਨਕ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments