More
    HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਸਰ 'ਚ 17 ਸਾਲਾ ਵਿਦਿਆਰਥਣ ਦੀ ਖ਼ੁਦਕੁਸ਼ੀ, ਫ਼ੀਸ ਲਈ ਤੰਗ ਕਰਨ...

    ਬ੍ਰੇਕਿੰਗ: ਅੰਮ੍ਰਿਤਸਰ ‘ਚ 17 ਸਾਲਾ ਵਿਦਿਆਰਥਣ ਦੀ ਖ਼ੁਦਕੁਸ਼ੀ, ਫ਼ੀਸ ਲਈ ਤੰਗ ਕਰਨ ਵਾਲੇ ਸਕੂਲ ਪ੍ਰਬੰਧਕਾਂ ‘ਤੇ FIR ਦਰਜ

    ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਖ਼ੁਦਕੁਸ਼ੀ ਮਾਮਲੇ ਦਾ ਸਿੱਖਿਆ ਵਿਭਾਗ ਨੇ ਸਖ਼ਤ ਨੋਟਿਸ ਲਿਆ ਹੈ। ਲੜਕੀ ਨੇ ਵੀਡੀਓ ਰਾਹੀਂ ਸਕੂਲ ਪ੍ਰਬੰਧਕਾਂ ‘ਤੇ ਫ਼ੀਸ ਨਾ ਭਰਨ ਕਰਕੇ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖ਼ੁਦਕੁਸ਼ੀ ਲਈ ਉਕਸਾਉਣ ਦੀ ਐੱਫਆਈਆਰ ਦਰਜ ਕਰਵਾਈ ਗਈ ਹੈ ਅਤੇ ਸਖ਼ਤ ਕਾਰਵਾਈ ਹੋਵੇਗੀ।

    RELATED ARTICLES

    Most Popular

    Recent Comments