HomePunjabi NewsLiberal Breakingਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ 1822 ਸ਼ਰਧਾਲੂਆਂ...

ਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ; ਭਲਕੇ 22 ਨਵੰਬਰ ਨੂੰ ਹੋਵੇਗਾ ਰਵਾਨਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥੇ ਦੇ 1822 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। SGPC ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਪਾਸਪੋਰਟਾਂ ਵਿੱਚੋਂ 6 ਰੱਦ ਹੋਏ ਹਨ। ਬੀਬੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਇਹ ਜਥਾ ਭਲਕੇ 22 ਨਵੰਬਰ ਨੂੰ ਰਵਾਨਾ ਹੋਵੇਗਾ।

RELATED ARTICLES

Most Popular

Recent Comments