ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕਰਕੇ ਵਿਰੋਧੀਆਂ ਦੀ ‘ਲੁੱਟ-ਨੀਤੀ’ ਨੂੰ ਖ਼ਤਮ ਕੀਤਾ ਹੈ। ਇਸ ਇਤਿਹਾਸਕ ਕਦਮ ਨਾਲ ਜਨਤਾ ਦੇ ਰੋਜ਼ਾਨਾ 67 ਲੱਖ ਰੁਪਏ ਬਚ ਰਹੇ ਹਨ, ਜੋ ਹੁਣ ਸੂਬੇ ਦੇ ਸਰਵਪੱਖੀ ਵਿਕਾਸ ‘ਤੇ ਖ਼ਰਚ ਕੀਤੇ ਜਾ ਰਹੇ ਹਨ। ਮਾਨ ਨੇ ਵਚਨਬੱਧਤਾ ਦੁਹਰਾਈ ਕਿ ਸੂਬੇ ਨੂੰ ਹਰ ਪੱਖੋਂ ਮਜ਼ਬੂਤ ਤੇ ‘ਰੰਗਲਾ ਪੰਜਾਬ’ ਬਣਾਇਆ ਜਾਵੇਗਾ।
ਬ੍ਰੇਕਿੰਗ: ਪੰਜਾਬ ‘ਚ ਹੁਣ ਤੱਕ 19 ਟੋਲ ਪਲਾਜ਼ੇ ਬੰਦ, ਜਨਤਾ ਦੇ ਰੋਜ਼ਾਨਾ ਬਚ ਰਹੇ ਨੇ 67 ਲੱਖ ਰੁਪਏ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES


