ਲੁਧਿਆਣਾ, ਪੰਜਾਬ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ (30) ਦਾ ਕਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਰਾਤ ਨੂੰ ਬਠਿੰਡਾ ਵਿੱਚ ਉਸਦੀ ਕਾਰ ਵਿੱਚੋਂ ਸੜੀ ਹੋਈ ਹਾਲਤ ਵਿੱਚ ਲਾਸ਼ ਮਿਲੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਅੱਜ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮਾਮਲੇ ਦਾ ਖੁਲਾਸਾ ਕਰ ਸਕਦੇ ਹਨ।
ਬ੍ਰੇਕਿੰਗ : ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਦੇ ਦੋਸ਼ ਵਿਚ 2 ਗ੍ਰਿਫ਼ਤਾਰ
RELATED ARTICLES