HomePunjabi NewsLiberal Breakingਬ੍ਰੇਕਿੰਗ: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ...

ਬ੍ਰੇਕਿੰਗ: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿਚ 2 ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਨੂੰ ਬੰਬ ਦੇ ਨਾਲ ਉੜਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਧਮਕੀ ਭਰੀ ਈਮੇਲ ਦੇ ਤਾਰ ਤਮਿਲਨਾਡੂ ਨਾਲ ਜੁੜੇ ਹਨ । ਜਾਣਕਾਰੀ ਦੇ ਮੁਤਾਬਿਕ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਪਰ ਪੁਲਿਸ ਵੱਲੋਂ ਹਜੇ ਇਸ ਬਾਰੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਗਿਆ ਹੈ।

RELATED ARTICLES

Most Popular

Recent Comments