HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ, ਮੀਂਹ ਤੋਂ ਫ਼ਿਲਹਾਲ...

ਬ੍ਰੇਕਿੰਗ : ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ, ਮੀਂਹ ਤੋਂ ਫ਼ਿਲਹਾਲ ਰਾਹਤ

ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ, ਐਸ.ਏ.ਐਸ.ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਸਾਹਿਬ ਸ਼ਾਮਲ ਹਨ।

RELATED ARTICLES

Most Popular

Recent Comments