ਪੰਜਾਬ ਦੇ 23 ਜ਼ਿਲ੍ਹੇ ਅਜੇ ਵੀ ਹੜ੍ਹਾਂ ਤੋਂ ਪ੍ਰਭਾਵਿਤ ਹਨ। 2000 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਨੇੜੇ ਕਈ ਪਿੰਡ ਖ਼ਤਰੇ ਵਿੱਚ ਹਨ। ਲਗਭਗ 350 ਏਕੜ ਖੇਤੀਯੋਗ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਬੰਨ੍ਹਾਂ ਦੀ ਮੁਰੰਮਤ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਰੋਕਣ ਵਿੱਚ ਸਫਲ ਨਹੀਂ ਹੋਇਆ ਹੈ।
ਬ੍ਰੇਕਿੰਗ : ਪੰਜਾਬ ਦੇ 23 ਜ਼ਿਲ੍ਹੇ ਅਜੇ ਵੀ ਹੜ੍ਹਾਂ ਤੋਂ ਪ੍ਰਭਾਵਿਤ
RELATED ARTICLES