HomePunjabi NewsLiberal Breakingਬ੍ਰੇਕਿੰਗ: ਲੁਧਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਵਿਅਕਤੀਆਂ ਦੀ ਮੌਤ

ਬ੍ਰੇਕਿੰਗ: ਲੁਧਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਵਿਅਕਤੀਆਂ ਦੀ ਮੌਤ

ਲੁਧਿਆਣਾ ਦੇ ਨੂਰਵਾਲਾ ਰੋਡ ਸਥਿਤ ਸੰਨਿਆਸ ਨਗਰ ਵਿੱਚ ਬੁੱਧਵਾਰ ਰਾਤ ਤਿੰਨ ਵਿਅਕਤੀਆਂ ਦੀ ਦੇਸੀ ਸ਼ਰਾਬ ਪੀਣ ਤੋਂ ਬਾਅਦ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਜ਼ਹਿਰੀਲੀ ਸ਼ਰਾਬ ਦਾ ਸ਼ੱਕ ਜਤਾਇਆ ਹੈ। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ‘ਆਪ’ ਸਰਕਾਰ ਨਸ਼ੇ ਰੋਕਣ ਵਿੱਚ ਨਾਕਾਮ ਹੈ, ਹੁਣ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰ ਰਹੇ ਹਨ।

RELATED ARTICLES

Most Popular

Recent Comments