ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 33.42 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਹੈ। ਚਾਰਾਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀ ਵੋਟ ਪਾਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਬ੍ਰੇਕਿੰਗ : ਲੁਧਿਆਣਾ ਵਿੱਚ ਦੁਪਹਿਰ 1 ਵਜੇ ਤਕ ਹੋਈ 33 ਫੀਸਦੀ ਵੋਟਿੰਗ
RELATED ARTICLES