ਪੁਲਿਸ ਸਟਾਫ਼ ਦੀ ਘਾਟ ਨੂੰ ਪੂਰਾ ਕਰਦੇ ਹੋਏ, ਪੰਜਾਬ ਸਰਕਾਰ ਨੇ 3,400 ਨਵੇਂ ਕਾਂਸਟੇਬਲਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, 1,600 ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ। ਇਸ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ (ਐਸਆਈ), ਅਤੇ 1,000 ਸਹਾਇਕ ਸਬ-ਇੰਸਪੈਕਟਰ (ਏਐਸਆਈ) ਸ਼ਾਮਲ ਹੋਣਗੇ।
ਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਹੋਵੇਗੀ 3,400 ਨਵੇਂ ਕਾਂਸਟੇਬਲਾਂ ਦੀ ਭਰਤੀ
RELATED ARTICLES