HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ...

ਬ੍ਰੇਕਿੰਗ : ਪੰਜਾਬ ਵਿੱਚ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ

ਪੰਜਾਬ ਵਿੱਚ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰ ਅਤੇ ਐਸੋਸੀਏਸ਼ਨ ਵਿਚਕਾਰ ਆਪਣੀਆਂ ਮੰਗਾਂ ‘ਤੇ ਸਮਝੌਤਾ ਹੋ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

RELATED ARTICLES

Most Popular

Recent Comments