More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ 4 ਦਿਨ ਹਨੇਰੀ-ਮੀਂਹ ਦਾ ਅਲਰਟ; ਭਿਆਨਕ ਲੂ ਤੋਂ ਮਿਲੇਗੀ...

    ਬ੍ਰੇਕਿੰਗ: ਪੰਜਾਬ ਵਿੱਚ 4 ਦਿਨ ਹਨੇਰੀ-ਮੀਂਹ ਦਾ ਅਲਰਟ; ਭਿਆਨਕ ਲੂ ਤੋਂ ਮਿਲੇਗੀ ਰਾਹਤ, ਤਾਪਮਾਨ ‘ਚ ਆਵੇਗੀ ਗਿਰਾਵਟ

    ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਲੋਕਾਂ ਨੂੰ ਭਿਆਨਕ ਲੂ ਤੋਂ ਵੱਡੀ ਰਾਹਤ ਮਿਲੇਗੀ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਉਮੀਦ ਹੈ। ਫ਼ਰੀਦਕੋਟ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਦਰਜ ਕੀਤਾ ਗਿਆ ਹੈ। ਪੱਛਮੀ ਵਿਗਾੜ ਕਾਰਨ ਮੌਸਮ ਖੁਸ਼ਗਵਾਰ ਹੋਵੇਗਾ।

    RELATED ARTICLES

    Most Popular

    Recent Comments