JEE ਐਡਵਾਂਸਡ ਤੋਂ ਬਾਅਦ, NEET ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਵੀ ਬਹੁਤ ਵਧੀਆ ਰਿਹਾ ਹੈ। ਇਸ ਵਾਰ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਨੇ ਇਸ ਨਤੀਜੇ ਦਾ ਸਿਹਰਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਹੈ।
ਬ੍ਰੇਕਿੰਗ : ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਕੀਤੀ ਪਾਸ
RELATED ARTICLES