HomePunjabi NewsLiberal Breakingਬ੍ਰੇਕਿੰਗ : ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਕੀਤੀ...

ਬ੍ਰੇਕਿੰਗ : ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਕੀਤੀ ਪਾਸ

JEE ਐਡਵਾਂਸਡ ਤੋਂ ਬਾਅਦ, NEET ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਵੀ ਬਹੁਤ ਵਧੀਆ ਰਿਹਾ ਹੈ। ਇਸ ਵਾਰ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਨੇ ਇਸ ਨਤੀਜੇ ਦਾ ਸਿਹਰਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਹੈ।

RELATED ARTICLES

Most Popular

Recent Comments