ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 500 ਨਵੇਂ ਪ੍ਰਿੰਸੀਪਲ ਮਿਲਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਤਹਿਤ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰਮੋਟ ਕਰਕੇ ਹੁਣ ਪ੍ਰਿੰਸੀਪਲ ਲਗਾਇਆ ਜਾਵੇਗਾ ਜਿਸ ਨਾਲ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ।
ਬ੍ਰੇਕਿੰਗ : ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ
RELATED ARTICLES