ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਪੰਜਾਬ ਦੀ ਸਰਹੱਦ ‘ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਵਾਨ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ‘ਚ ਡਿਊਟੀ ਦੇਣਗੇ।
ਬ੍ਰੇਕਿੰਗ: BSF ਨਾਲ ਹੋਮਗਾਰਡ ਦੇ 5500 ਜਵਾਨ ਕਰਨ ਬਾਰਡਰ ਦੀ ਸੁਰੱਖਿਆ
RELATED ARTICLES