ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਵੱਲੋਂ ਖਰੀਦੀਆਂ ਗਈਆਂ 60 ਨਵੀਆਂ ਬੱਸਾਂ ਮੰਗਲਵਾਰ ਨੂੰ ਚੰਡੀਗੜ੍ਹ ਦੀਆਂ ਸੜਕਾਂ ‘ਤੇ ਚੱਲਣ ਲਈ ਤਿਆਰ ਹਨ। ਇਨ੍ਹਾਂ ਬੱਸਾਂ ਦੇ ਸੰਚਾਲਨ ਨਾਲ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹੋਰ ਗੁਆਂਢੀ ਰਾਜਾਂ ਲਈ ਬਿਹਤਰ ਸੰਪਰਕ ਦਾ ਰਾਹ ਪੱਧਰਾ ਹੋਵੇਗਾ। ਕਈ ਨਵੇਂ ਰੂਟ ਸ਼ੁਰੂ ਕੀਤੇ ਜਾਣਗੇ, ਜਿਸ ਦਾ ਸਿੱਧਾ ਲਾਭ ਲੋਕਾਂ ਨੂੰ ਮਿਲੇਗਾ।
ਬ੍ਰੇਕਿੰਗ : ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਵਿੱਚ ਸ਼ਾਮਲ ਹੋਈਆਂ 60 ਬੱਸਾਂ
RELATED ARTICLES