ਦਿੱਲੀ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚ ਮਹਿਰੌਲੀ, ਤ੍ਰਿਲੋਕਪੁਰੀ, ਜਨਕਪੁਰੀ, ਬਿਜਵਾਸਨ, ਪਾਲਮ, ਆਦਰਸ਼ ਨਗਰ, ਕਸਤੂਰਬਾ ਨਗਰ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਮਹਿਰੌਲੀ ਤੋਂ ਦੋ ਵਾਰ ਪਾਰਟੀ ਦੇ ਵਿਧਾਇਕ ਰਹੇ ਨਰੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਪਾਰਟੀ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਦੱਸਿਆ।
ਬ੍ਰੇਕਿੰਗ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਤੋਂ ਦਿੱਤਾ ਅਸਤੀਫਾ
RELATED ARTICLES