ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਵਿਹਾਰਕ ਗਿਆਨ ‘ਤੇ ਆਧਾਰਿਤ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ 36 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਸਿਖਲਾਈ ਲਈ ਸਿੰਗਾਪੁਰ ਭੇਜਿਆ। ਇਹ ਸਿਖਲਾਈ 9 ਮਾਰਚ ਤੋਂ 15 ਮਾਰਚ ਤੱਕ ਚੱਲੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ 36 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਸਿਖਲਾਈ ਲਈ ਸਿੰਗਾਪੁਰ ਰਵਾਨਾ
RELATED ARTICLES