ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ । ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਉਹਨਾਂ ਵੱਲੋਂ ਹੁਣ ਸਰਕਾਰ ਦੇ ਖਿਲਾਫ 5 ਮਾਰਚ ਤੋਂ ਲੰਬੇ ਸਮੇਂ ਦੇ ਲਈ ਧਰਨਾ ਲਗਾਇਆ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜ ਗਿੱਲ, ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕੀਤੀ।
ਬ੍ਰੇਕਿੰਗ: ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡਾ ਐਲਾਨ, 5 ਮਾਰਚ ਤੋਂ ਲੱਗੇਗਾ ਧਰਨਾ
RELATED ARTICLES