HomePunjabi NewsLiberal Breakingਬ੍ਰੇਕਿੰਗ : ਆਪ ਸਰਕਾਰ ਨੂੰ ਝੱਟਕਾ, ਕੋਰਟ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ...

ਬ੍ਰੇਕਿੰਗ : ਆਪ ਸਰਕਾਰ ਨੂੰ ਝੱਟਕਾ, ਕੋਰਟ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਰਿਹਾਅ

ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਨੂੰ ਝਟਕਾ ਦਿੰਦੇ ਹੋਏ, ਤਰਨਤਾਰਨ ਦੀ ਅਦਾਲਤ ਨੇ ਐਤਵਾਰ ਸਵੇਰੇ ਤੜਕੇ ਤਰਨਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਰਿਹਾਅ ਕਰ ਦਿੱਤਾ। ਤਰਨਤਾਰਨ ਦੀ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਨੇ ਸਵੇਰੇ 4 ਵਜੇ ਆਪਣਾ ਫੈਸਲਾ ਸੁਣਾਇਆ।

RELATED ARTICLES

Most Popular

Recent Comments