HomePunjabi NewsLiberal Breakingਬ੍ਰੇਕਿੰਗ : ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਬ੍ਰੇਕਿੰਗ : ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਾਹਨੇਵਾਲ ਹਲਕੇ ਦੇ 11 ਇਲਾਕਿਆਂ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਇਆ। ਭਾਜਪਾ ਆਗੂਆਂ ਨੇ ਕਿਹਾ ਕਿ ਇਨ੍ਹਾਂ 11 ਪਿੰਡਾਂ ਦੇ ਲੋਕ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਇਲਾਕੇ ਵਿੱਚ ਮਾਈਨਿੰਗ ਹੋਵੇ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਲਈ ਇੱਕ ਐਸਆਈਟੀ ਬਣਾਈ ਜਾਵੇ।

RELATED ARTICLES

Most Popular

Recent Comments