HomePunjabi NewsLiberal Breakingਬ੍ਰੇਕਿੰਗ : ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ...

ਬ੍ਰੇਕਿੰਗ : ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ

ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੀ ਪਿੰਡ ਕੱਕੜ ਤਹਿਸੀਲ ਲੋਪੋਕੇ ਦਾ ਰਹਿਣ ਵਾਲਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਿੰਘ ਦੇ ਮਰਨ ਵਰਤ ਦਾ ਅੱਜ 66ਵਾਂ ਦਿਨ ਹੈ।

RELATED ARTICLES

Most Popular

Recent Comments