ਪੰਜਾਬ ਦੀਆਂ ਸਿੱਖ ਸੰਗਤਾਂ ਲਈ ਵੱਡੀ ਖਬਰ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਵੰਬਰ 2025 ਦੇ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੇ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੰਗਤ 4ਅਗਸਤ ਤੱਕ ਆਪਣੇ ਪਾਸਪੋਰਟ ਇਸਦੇ ਲਈ ਜਮਾ ਕਰਵਾ ਸਕਦੀ ਹੈ।
ਬ੍ਰੇਕਿੰਗ : ਨਵੰਬਰ ਮਹੀਨੇ ਨਨਕਾਣਾ ਸਾਹਿਬ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ
RELATED ARTICLES