HomePunjabi NewsLiberal Breakingਬ੍ਰੇਕਿੰਗ : ਡੱਲੇਵਾਲ ਦੀ ਸਿਹਤ ਨੂੰ ਲੈਕੇ ਅੱਜ ਹੋਵੇਗੀ ਸੁਪਰੀਮ ਕੋਰਟ ਵਿੱਚ...

ਬ੍ਰੇਕਿੰਗ : ਡੱਲੇਵਾਲ ਦੀ ਸਿਹਤ ਨੂੰ ਲੈਕੇ ਅੱਜ ਹੋਵੇਗੀ ਸੁਪਰੀਮ ਕੋਰਟ ਵਿੱਚ ਸੁਣਵਾਈ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 42ਵੇਂ ਦਿਨ ਦਾਖਲ ਹੋ ਗਿਆ ਹੈ। ਅੱਜ ਉਹਨਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਿੱਚ ਇੱਕ ਵਾਰੀ ਫਿਰ ਤੋਂ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਨੂੰ ਲੈ ਕੇ ਕੰਪਲਾਇੰਸ ਰਿਪੋਰਟ ਪੇਸ਼ ਕਰੇਗੀ। ਇਸ ਦੇ ਨਾਲ ਹੀ ਸ਼ੰਭੂ ਬਾਰਡਰ ਨੂੰ ਖੋਲਣ ਦੀ ਵੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ।

RELATED ARTICLES

Most Popular

Recent Comments