1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਇੱਕ ਸਕੂਲ ਬਣਾਇਆ ਗਿਆ ਹੈ। ਇਹ ਅਮਰੀਕਾ ਦਾ ਪਹਿਲਾ ਸਰਕਾਰੀ ਸਕੂਲ ਹੈ, ਜਿਸਦਾ ਨਾਮ ਕਿਸੇ ਸਿੱਖ ਵਿਅਕਤੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਸਿਰਫ਼ 5 ਮਹੀਨੇ ਪਹਿਲਾਂ, ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਦੁਆਰਾ ਮਨਜ਼ੂਰੀ ਦਿੱਤੀ ਗਈ ਸੀ।
ਬ੍ਰੇਕਿੰਗ : ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਬਣੇਗਾ ਇੱਕ ਸਕੂਲ
RELATED ARTICLES