ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ ਅਤੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ‘ਆਪ’ ਨੇ ਦਲ-ਬਦਲੀ ਦੇ ਡਰੋਂ ਆਪਣੇ 11 ਪਾਰਸ਼ਦਾਂ ਨੂੰ ਰੋਪੜ ਦੇ ਇੱਕ ਹੋਟਲ ਵਿੱਚ ਰੱਖਿਆ ਹੈ। ਅੱਜ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਖਾਸ ਗੱਲ ਇਹ ਹੈ ਕਿ ਇਸ ਵਾਰ ਵੋਟਿੰਗ ਪਹਿਲੀ ਵਾਰ ਗੁਪਤ ਬੈਲਟ ਦੀ ਬਜਾਏ ਹੱਥ ਖੜ੍ਹੇ ਕਰਕੇ ਹੋਵੇਗੀ।
ਬ੍ਰੇਕਿੰਗ : ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਚੋਣਾਂ ਇਕੱਲੇ ਲੜਨ ਦਾ ਕੀਤਾ ਐਲਾਨ
RELATED ARTICLES


