HomePunjabi NewsLiberal Breakingਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਿੰਦਰ ਗੁਪਤਾ ਨੇ ਭਰੇ ਨਾਮਜ਼ਦਗੀ...

ਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਿੰਦਰ ਗੁਪਤਾ ਨੇ ਭਰੇ ਨਾਮਜ਼ਦਗੀ ਪੇਪਰ

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਨੇ ਰਾਜ ਸਭਾ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਹਾਜ਼ਰ ਰਹੇ। ਗੁਪਤਾ ਨੇ ਕਿਹਾ ਕਿ ਉਹ ਆਮ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿੱਚ ਪਾਰਟੀ ਦੇ ਸਿਧਾਂਤਾਂ ਨੂੰ ਅਗੇ ਵਧਾਉਣਗੇ।

RELATED ARTICLES

Most Popular

Recent Comments