ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਧੱਕੇਸ਼ਾਹੀ ਨਹੀਂ ਕੀਤੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਨੇ 70% ਸੀਟਾਂ ਜਿੱਤੀਆਂ ਹਨ, ਅਤੇ ਅਕਾਲੀ ਦਲ ਤੀਜੇ ਨੰਬਰ ‘ਤੇ ਹੈ ਅਸੀਂ ਜਿਹੜੇ ਹਲਕਿਆਂ ਚ ਨਹੀਂ ਜਿੱਤੇ ਉਸਦੀ ਜਾਂਚ ਕਰਾਂਗੇ
ਬ੍ਰੇਕਿੰਗ : ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਧੱਕੇਸ਼ਾਹੀ ਨਹੀਂ ਕੀਤੀ: ਮੁੱਖ ਮੰਤਰੀ ਮਾਨ
RELATED ARTICLES


