ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵੱਲੋਂ ਮੇਅਰ ਬਲਜੀਤ ਸਿੰਘ ਚਾਨੀ ਨੂੰ ਪਾਰਟੀ ਵਿਚੋ ਬਾਹਰ ਕੱਢ ਦਿੱਤਾ ਗਿਆ ਹੈ ਤੇ ਨਾਲ ਹੀ ਮੇਹਰ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮੇਅਰ ਬਲਜੀਤ ਸਿੰਘ ਚਾਨੀ ਦੇ ਨਸ਼ਾ ਤਸਕਰਾਂ ਨਾਲ ਸੰਬੰਧ ਹੋਣ ਦੀ ਇਲਜ਼ਾਮ ਲਗਾਏ ਗਏ ਹਨ ਜਿਸ ਦੇ ਚਲਦੇ ਪਾਰਟੀ ਵੱਲੋਂ ਇਹ ਸਖਤ ਕਾਰਵਾਈ ਕੀਤੀ ਗਈ ਹੈ ।
ਬ੍ਰੇਕਿੰਗ : ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੂੰ ਪਾਰਟੀ ਚੋਂ ਕੱਢਿਆ ਬਾਹਰ
RELATED ARTICLES


