HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਕੱਢਿਆ ਵੱਡਾ ਰੋਡ ਸ਼ੋ

ਬ੍ਰੇਕਿੰਗ : ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਕੱਢਿਆ ਵੱਡਾ ਰੋਡ ਸ਼ੋ

ਲੁਧਿਆਣਾ ਪੱਛਮੀ ਉਪ ਚੋਣਾ ਦੇ ਲਈ ਆਮ ਆਦਮੀ ਪਾਰਟੀ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿੱਚ ਇੱਕ ਵੱਡਾ ਰੋਡ ਸ਼ੋ ਕੱਢਿਆ ਗਿਆ ਹੈ। ਇਸ ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਿੱਲੀ ਦੇ ਸਾਬਕਾ ਮੰਤਰੀ ਆਤਸ਼ੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਹਿੱਸਾ ਲਿਆ ।

RELATED ARTICLES

Most Popular

Recent Comments