ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ, ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਇੱਕ ਰੋਡ ਸ਼ੋਅ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਇਸ ਦੌਰਾਨ ਕਈ ਨਵੇਂ ਲੋਕ ਵੀ ‘ਆਪ’ ਵਿੱਚ ਸ਼ਾਮਲ ਹੋਏ। ਚੋਣ ਹੁਕਮਾਂ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਵੀ ਸ਼ਾਮ 6 ਵਜੇ ਤੋਂ ਬੰਦ ਰਹਿਣਗੀਆਂ, ਜੋ ਕਿ 19 ਜੂਨ ਨੂੰ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
ਬ੍ਰੇਕਿੰਗ : ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਕੱਢਿਆ ਰੋਡ ਸ਼ੋ
RELATED ARTICLES