ਅੱਜ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਇਸ ਮੌਕੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਵਧਾਈਆਂ। ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਜਨਮੀ ਆਪ ਨੇ ਦਿੱਲੀ-ਪੰਜਾਬ ਵਿੱਚ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਤੇ ਸਿਹਤ ਸੇਵਾਵਾਂ ਦੇ ਕੇ ਲੋਕਾਂ ਨੂੰ ਹੱਕ ਦਿੱਤੇ। ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਲੋਕ ਸੇਵਾ ਲਈ ਵਚਨਬੱਧ ਹੈ। ਬਹੁਤ ਬਹੁਤ ਮੁਬਾਰਕਾਂ!
ਬ੍ਰੇਕਿੰਗ : ਅੱਜ ਆਮ ਆਦਮੀ ਪਾਰਟੀ ਮਨਾ ਰਹੀ ਹੈ ਆਪਣਾ ਸਥਾਪਨਾ ਦਿਵਸ
RELATED ARTICLES


