ਆਮ ਆਦਮੀ ਪਾਰਟੀ ਦੀ ਐਮਐਲਏ ਅਨਮੋਲ ਗਗਨ ਮਾਨ ਵੱਲੋਂ ਦਿੱਤਾ ਗਿਆ ਅਸਤੀਫਾ ਪਾਰਟੀ ਵੱਲੋਂ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਬੀਤੇ ਦਿਨ ਦਿੱਤਾ ਸੀ ਜਿਸ ਤੋਂ ਬਾਅਦ ਲਗਾਤਾਰ ਵਿਰੋਧੀਆਂ ਵੱਲੋਂ ਪਾਰਟੀ ਉੱਤੇ ਵਿਅੰਗ ਕੱਸੇ ਜਾ ਰਹੇ ਸਨ। ਇਸ ਤੋਂ ਬਾਅਦ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ ਮਨਜੂਰ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ: ਆਮ ਆਦਮੀ ਪਾਰਟੀ ਦੀ ਐਮਐਲਏ ਅਨਮੋਲ ਗਗਨ ਮਾਨ ਦਾ ਅਸਤੀਫ਼ਾ
RELATED ARTICLES