ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਸਹੁੰ ਚੁੱਕਣਗੇ। ਇਹ ਸਮਾਰੋਹ ਸਵੇਰੇ 11:30 ਵਜੇ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਇਸ ਤੋਂ ਅਲਾਵਾ ਬਾਕੀ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਚੁੱਕਣਗੇ ਸਹੁੰ
RELATED ARTICLES


