HomePunjabi NewsLiberal Breakingਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਚੁੱਕਣਗੇ...

ਬ੍ਰੇਕਿੰਗ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਚੁੱਕਣਗੇ ਸਹੁੰ

ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਸਹੁੰ ਚੁੱਕਣਗੇ। ਇਹ ਸਮਾਰੋਹ ਸਵੇਰੇ 11:30 ਵਜੇ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਇਸ ਤੋਂ ਅਲਾਵਾ ਬਾਕੀ ਲੀਡਰਸ਼ਿਪ ਵੀ ਮੌਜੂਦ ਰਹੇਗੀ।

RELATED ARTICLES

Most Popular

Recent Comments