More
    HomePunjabi NewsLiberal Breakingਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ

    ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ

    ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੱਜ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ। ਇਹ ਪ੍ਰਦਰਸ਼ਨ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਟਿੱਪਣੀਆਂ ਦੇ ਵਿਰੋਧ ਵਿੱਚ ਸੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ, ਜਿਸ ਦੌਰਾਨ ਕਈ ਵਰਕਰਾਂ ਦੀਆਂ ਪੱਗਾਂ ਉਤਰ ਗਈਆਂ। ਪੁਲਿਸ ਨੇ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।

    RELATED ARTICLES

    Most Popular

    Recent Comments