HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਰੈਲੀ

ਬ੍ਰੇਕਿੰਗ : ਲੁਧਿਆਣਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਰੈਲੀ

ਲੁਧਿਆਣਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਰੈਲੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ‘ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਉਦਘਾਟਨ ਕਰਨਗੇ। ਮਾਨ ਅਤੇ ਕੇਜਰੀਵਾਲ ਹਸਪਤਾਲ ਦੇ ਵਾਰਡਾਂ ਦਾ ਵੀ ਦੌਰਾ ਕਰਨਗੇ। ਹਸਪਤਾਲ ‘ਚ ਮੀਡੀਆ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

RELATED ARTICLES

Most Popular

Recent Comments