ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਤਿਆਰੀ ਕਸ ਲਈ ਗਈ ਹੈ। ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਦੇ ਵਿੱਚ 20 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਗਏ ਹਨ। ਮਨੀਸ਼ ਸਿਸੋਦੀਆ ਦਾ ਨਾਮ ਵੀ ਇਸ ਲਿਸਟ ਦੇ ਵਿੱਚ ਹੈ। ਮਨੀਸ਼ ਸਸੋਦੀਆ ਨੂੰ ਜੰਗਪੁਰਾ ਇਲਾਕੇ ਤੋਂ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।
ਬ੍ਰੇਕਿੰਗ: ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
RELATED ARTICLES