HomePunjabi NewsLiberal Breakingਬ੍ਰੇਕਿੰਗ: ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ...

ਬ੍ਰੇਕਿੰਗ: ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਤਿਆਰੀ ਕਸ ਲਈ ਗਈ ਹੈ। ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਦੇ ਵਿੱਚ 20 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਗਏ ਹਨ। ਮਨੀਸ਼ ਸਿਸੋਦੀਆ ਦਾ ਨਾਮ ਵੀ ਇਸ ਲਿਸਟ ਦੇ ਵਿੱਚ ਹੈ। ਮਨੀਸ਼ ਸਸੋਦੀਆ ਨੂੰ ਜੰਗਪੁਰਾ ਇਲਾਕੇ ਤੋਂ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।

RELATED ARTICLES

Most Popular

Recent Comments