HomePunjabi NewsLiberal Breakingਬ੍ਰੇਕਿੰਗ: ਆਮ ਆਦਮੀ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ...

ਬ੍ਰੇਕਿੰਗ: ਆਮ ਆਦਮੀ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਆਮ ਆਦਮੀ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਸ਼ਾਮਲ ਹਨ। ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

RELATED ARTICLES

Most Popular

Recent Comments